16 07 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://www.beantpatshah.info/images/17-10-2010-114.jpg

ਪਵਿਤ੍ਰ ਉਪ੍ਦੇਸ਼

******

Daily Diary

15.07.2013

http://daily.sribhainisahib.com/images/july2013/susj-15072013-1.JPG

http://daily.sribhainisahib.com/images/july2013/susj-15072013-2.JPG

http://daily.sribhainisahib.com/images/july2013/img-15072013-3.JPG

http://daily.sribhainisahib.com/images/july2013/img-15072013-4.JPG

http://daily.sribhainisahib.com/images/july2013/img-15072013-5.JPG

Ramesh Nagar Gurdwara, Delhi (15.07.2013)

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 50

 ******

ਅੱਜ ਸੰਗ੍ਰਾਂਦ ਤੇ ਖਾਸ :

"ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥

ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ) 134

ਤੇ

"ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥
ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ) 1109

ਤੇ ਨਾਲ ਹੀ

"ਤਾਲ ਭਰੇ ਜਲ ਪੂਰਨਿ ਸੌ ਅਰੁ ਸਿੰਧ ਮਿਲੀ ਸਰਤਾ ਸਭ ਜਾਈ ॥
ਤੈਸੇ ਘਟਾਨ ਛਟਾਨ ਮਿਲੀ ਅਤਿ ਹੀ ਪਪੀਹਾ ਪਿਯ ਟੇਰ ਲਗਾਈ ॥
ਸਾਵਨ ਮਾਹਿ ਲਗਿਓ ਬਰਸਾਵਨ ਭਾਵਨ ਨਾਹਿ ਹਹਾ ਘਰ ਮਾਈ
ਲਾਗ ਰਹਯੋ ਪੁਰ ਭਾਮਨ ਸੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੮॥"
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

ਤੇ

"ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥
ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ) 1109

ਤੇ

"ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ) 134

******

Sunrise :  05:34 AM

Sunset  :  07:31 PM