18 07 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://beantpatshah.info/images/akaalpurakh-17-10-2012.jpg

 

 

ਪਵਿਤ੍ਰ ਉਪ੍ਦੇਸ਼

******

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 52

 ******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

 ******

 

Sunrise :  05:35 AM

Sunset  :  07:30 PM

 

Today Asa Di Vaar was sung by Mohan Singh, Sham Singh & others.

 

ਇਹ 04 :08 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )

 

ਤੇ

 

 

"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ
ਤਾ ਸਿਉ ਟੂਟੀ ਕਿਉ ਬਨੈ  ਜਾ ਕੇ ਜੀਅ ਪਰਾਨ ॥੨੧੭॥"
(ਸਲੋਕ ਭਗਤ ਕਬੀਰ ਜੀਉ ਕੇ)

 

ਤੇ

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )