22 06 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

  

******

 

Sunrise : 05:23 AM

Sunset : 07:33 PM

 

Today Aasa Di Vaar was sung by Girls in the Divine Presence of His Holiness Sri Satguru Uday Singh Ji.

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"
(ਮਲਾਰ ਮਹਲਾ ੫ ॥

 

 

ਤੇ

 

"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥"
(ਗਉੜੀ ਮਹਲਾ ੫) 193-9

 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)