23 06 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

  

******

 

Sunrise : 05:24 AM

Sunset : 07:33 PM

 

Today Aasa Di Vaar was sung by Harvinder Singh & others in the Divine Presence of His Holiness Sri Satguru Uday Singh Ji.

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥"
(ਆਸਾ ਮਹਲਾ ੧ ॥)

 

 

ਤੇ

 

"ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥
ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥"
(ਸਲੋਕੁ ਮ ੧ ॥ ; ਮਾਰੂ ਵਾਰ)

 

ਤੇ

 

ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥
ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥