25 06 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

Sunrise : 05:24 AM

Sunset : 07:33 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)

 

 

ਤੇ

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

 

"ਕਰੀ ਹੈ ਹਕੀਕਤ ਮਲੂਮ ਖੁਦ ਦੇਵੀ ਸੇਤੀ ਲੀਆ ਮਹਖਾਸੁਰ ਹਮਾਰਾ ਛੀਨ ਧਾਮ ਹੈ ॥
ਕੀਜੈ ਸੋਈ ਬਾਤ ਮਾਤ ਤੁਮ ਕਉ ਸੁਹਾਤ ਸਭ ਸੇਵਕ ਕਦੀਮ ਤਕ ਆਏ ਤੇਰੀ ਸਾਮ ਹੈ
ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ ਲੇਸ ਕੀਜੀਐ ਅਭੇਸ ਉਨੈ ਬਡੋ ਯਹ ਕਾਮ ਹੈ ॥
ਕੂਕਰ ਕੋ ਮਾਰਤ ਨ ਕੋਊ ਨਾਮ ਲੈ ਕੈ ਤਾਹਿ ਮਾਰਤ ਹੈ ਤਾ ਕੋ ਲੈ ਕੈ ਖਾਵੰਦ ਕੋ ਨਾਮ ਹੈ ॥੨੨॥"
(ਰੇਖਤਾ ॥)(ਚੰਡੀ ਚਰਿਤ੍ਰ)

 

ਤੇ

 

"ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥
ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥
ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥
ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥
ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥
ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥
ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥
ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥
ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥"

 

ਤੇ

 

"ਅਖੀ ਵੇਖ ਨ ਰਜੀਆ ਬਹੁ ਰੰਗ ਤਮਾਸੇ ॥
ਉਸਤਤਿ ਨਿੰਦਾ ਕੰਨਿ ਸੁਣਿ ਰੋਵਣਿ ਤੈ ਹਾਸੇ ॥
ਸਾਦੀਂ ਜੀਭ ਨ ਰਜੀਆ ਕਰਿ ਭੋਗ ਬਿਲਾਸੇ ॥
ਨਕ ਨ ਰਜਾ ਵਾਸੁ ਲੈ ਦੁਰਗੰਧ ਸੁਵਾਸੇ ॥
ਰਜਿ ਨ ਕੋਈ ਜੀਵਿਆ ਕੂੜੇ ਭਰਵਾਸੇ ॥
ਪੀਰ ਮੁਰੀਦਾਂ ਪਿਰਹੜੀ ਸਚੀ ਰਹਰਾਸੇ ॥9॥ "