18 07 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

Sunrise : 05:35 AM

Sunset : 07:30 PM

 

Today Aasa Di Vaar was sung by Harbans Singh Ghulla Ji & others in the Divine Presence of His Holiness Sri Satguru Uday Singh Ji.

ਇਹ 03:59 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥
ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥
ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥
ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥
ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥
ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥
ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥
ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥"
(ਮਲਾਰ ਮਹਲਾ ੫ ॥) 1271

 

 

ਤੇ

 

"ਸਾਧੂ ਹਰਿ ਹਰੇ ਗੁਨ ਗਾਇ ॥
ਮਾਨ  ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥
ਈਤ ਊਤ ਕਹਾ ਲਭਾਵਹਿ ਏਕ ਸਿਉ ਮਨੁ ਲਾਇ ॥੧॥
ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥
ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥"
(ਕਾਨੜਾ ਮਹਲਾ ੫ ॥) 1300

 

ਤੇ

 

"ਸੋਈ ਕਰਾਇ ਜੋ ਤੁਧੁ ਭਾਵੈ ॥
ਮੋਹਿ ਸਿਆਣਪ ਕਛੂ ਨ ਆਵੈ ॥
ਹਮ ਬਾਰਿਕ ਤਉ ਸਰਣਾਈ ॥
ਪ੍ਰਭਿ ਆਪੇ ਪੈਜ ਰਖਾਈ ॥੧॥
ਮੇਰਾ ਮਾਤ ਪਿਤਾ ਹਰਿ ਰਾਇਆ ॥
ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥
ਜੀਅ ਜੰਤ ਤੇਰੇ ਧਾਰੇ ॥
ਪ੍ਰਭ ਡੋਰੀ ਹਾਥਿ ਤੁਮਾਰੇ ॥
ਜਿ ਕਰਾਵੈ ਸੋ ਕਰਣਾ ॥
ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥"
ਸੋਰਠਿ ਮਹਲਾ ੫ ॥