21 07 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://beantpatshah.info/images/akaalpurakh-17-10-2012.jpg

 

ਪਵਿਤ੍ਰ ਉਪ੍ਦੇਸ਼

******

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 55

 ******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

 ******

 

Sunrise :  05:37 AM

Sunset  :  07:29 PM

 

Today Asa Di Vaar was sung by Sarmukh Singh, Sham Singh & Ishar Singh.

ਇਹ 04 :08 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥"
(ਆਸਾ  ਮਹਲਾ  ੫  ॥)

 

ਤੇ

 



"ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥
ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥"
(ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ) 757-758

 

ਤੇ

 

"ਜੀਵਤ ਜੀਵਤ  ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)