16 08 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

Sunrise : 05:53 AM

Sunset : 07:08 PM

 

Today Aasa Di Vaar was sung by Satnam Singh & Piara Singh

ਇਹ 04:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )

 

 

ਤੇ

 

"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ
ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥
ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥
ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥
ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥
ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥"
(ਜੈਜਾਵੰਤੀ ਮਹਲਾ ੯ ॥) 1352-53

 

ਤੇ

 

"ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥"
(ਬਿਹਾਗੜਾ ਮਹਲਾ ੫ ਛੰਤ ॥)