21 08 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

5 ਭਾਦ੍ਰੋਂ  ਤੇ ਵਿਸ਼ੇਸ਼  : ਸ੍ਰੀ ਸਤਿਗੁਰੂ  ਪ੍ਰਤਾਪ ਸਿੰਘ ਜੀ ਦੀ ਯਾਦ ਚ

 

http://beantpatshah.info/images/satgurupartapsinghji.jpg

 

ਰਾਗੀ ਬਲਵੰਤ ਸਿੰਘ ਤੋ ਹੋਰ ਰਾਗੀਆਂ ਦਾ 20.08.2009 ਨੂੰ ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਦੀ ਯਾਦ ਚ ਪੜਿਆ ਇਕ ਗੀਤ :

 

******

 

ਸਰਮੁਖ ਸਿੰਘ ਤੇ ਹੋਰ ਰਾਗੀਆਂ ਦੀ ਪੜ੍ਹੀ : ਗਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਰਚਿਤ ਪਾਵਨ ਪਵਿਤ੍ਰ ਰਚਨਾ :

******

 

Two clips from Jass-Jeewan

 

&

 

 

ਤੇ ਇਕ ਗੀਤ :

"ਕਰ ਕਿਰਪਾ ਮੋਹਿ ਰਿਧਿ ਵਸੌ ਸ੍ਰੀ ਸਤਿਗੁਰੁ ਪ੍ਰਤਾਪ "

 

******

 

ਤੇ

 

 

ਤੇ

 

 

ਤੇ

 

 

ਤੇ

 

 

******

 

Sunrise : 05:56 AM

Sunset : 07:02 PM

 

Today Asa Di Vaar was sung by Balwant Singh, Sham Singh, Satnam Singh & Ikbal  Singh in the Divine Presence of His Holiness Sri Satguru Uday Singh Ji

ਇਹ 03:59 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ  ਅਸੰਖ ਅਵਗਣ ਮੇਰਿਆ ॥
ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥"
(ਜੈਤਸਰੀ ਮਹਲਾ ੫ ਘਰੁ ੨ ਛੰਤ

 

 

ਤੇ

 

ਭਾਦਵ ਮਾਹਿ ਚੜਿਯੋ ਬਿਨ ਨਾਹਿ ਦਸੋ ਦਿਸ ਮਾਹਿ ਘਟਾ ਘਹਰਾਈ ॥
ਦਯੋਸ ਨਿਸਾ ਨਹਿ ਜਾਨ ਪਰੈ ਤਮ ਬਿੱਜੁ ਛਟਾ ਰਵਿ ਕੀ ਛਬਿ ਪਾਈ ॥
ਮੂਸਲਧਾਰ ਛੁਟੈ ਨਭਿ ਤੇ ਅਵਨੀ ਸਗਰੀ ਜਲ ਤੂਰਨਿ ਛਾਈ ॥
ਐਸੇ ਸਮੇ ਤਜਿ ਗਯੋ ਹਮ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੯॥
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

ਤੇ

 

"ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥"
(ਤੁਖਾਰੀ ਮਹਲਾ ੪ ॥) 1113

 

ਤੇ

 

"ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥
ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥
ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧)

 

ਤੇ

 

"ਕਰ ਕਿਰਪਾ ਮੋਹਿ ਰਿਧਿ ਵਸੌ ਸ੍ਰੀ ਸਤਿਗੁਰੁ ਪ੍ਰਤਾਪ "