29 07 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/july2013/rabbji.jpeg

 

ਪਵਿਤ੍ਰ ਉਪ੍ਦੇਸ਼

******

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 63

 ******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

 ******

 

Sunrise :  05:42 AM

Sunset  :  07:24 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 03:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤਂ‍ੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥"
(ਆਸਾ ਮਹਲਾ ੫ ॥)

 

ਤੇ



"ਗੁਛਾ ਹੋਇ ਧ੍ਰਿਕਾਨੂਆ ਕਿਉ ਵੁੜੀਐ ਦਾਖੈ॥ ਅਕੈ ਕੇਰੀ ਖਖੜੀ ਕੋਈ ਅੰਬੁ ਨ ਆਖੈ॥
ਗਹਣੇ ਜਿਉ ਜਰਪੋਸ ਦੇ ਨਹੀ ਸੋਇਨਾ ਸਾਖੈ॥ ਫਟਕ ਨ ਪੁਜਨਿ ਹੀਰਿਆ ਓਇ ਭਰੇ ਬਿਆਖੈ॥
ਧਉਲੇ ਦਿਸਨਿ ਛਾਹਿ ਦੁਧੁ ਸਾਦਹੁ ਗੁਣ ਗਾਖੈ॥ ਤਿਉ ਸਾਧ ਅਸਾਧ ਪਰਖੀਅਨਿ ਕਰਤੂਤਿ ਸੁ ਭਾਖੈ॥
(ਵਾਰ 35-17, ਭਾਈ ਗੁਰਦਾਸ ਜੀ)

 

ਤੇ

 

"ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥
ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥"
(ਸਲੋਕੁ ਮ ੧ ॥ ; ਮਾਰੂ ਵਾਰ)

 

ਤੇ

 

"ਲਾਲਨੁ ਰਾਵਿਆ ਕਵਨ ਗਤੀ ਰੀ
ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
ਸੂਹਬ ਸੂਹਬ  ਸੂਹਵੀ ॥
ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
ਪਾਵ ਮਲੋਵਉ ਸੰਗਿ ਨੈਨ ਭਤੀਰੀ ॥
ਜਹਾ ਪਠਾਵਹੁ ਜਾਂਉ ਤਤੀ ਰੀ ॥੨॥
ਜਪ ਤਪ ਸੰਜਮ ਦੇਉ ਜਤੀ ਰੀ ॥
ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
ਮਾਣੁ ਤਾਣੁ ਅਹੰਬੁਧਿ ਹਤੀ ਰੀ ॥
ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥"
(ਸੂਹੀ ਮਹਲਾ ੫ ॥)