31 07 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/july2013/rabbji-2.jpg

 

ਪਵਿਤ੍ਰ ਉਪ੍ਦੇਸ਼

******

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 65

 ******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 


 

 

 ******

 

 

 

Sunrise :  05:43 AM

Sunset  :  07:22 PM

 

 

Today Asa Di Vaar was sung  by Veer Singh, Sham Singh & Sarmukh Singh.

ਇਹ 03:48 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 "ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ
ਬਾਲ ਮਾਰਯੋ ਬਲੀ ਸਿੰਧ ਪਾਟਯੋ ਜਿਨੈ ਤਾਹਿ ਸੌ ਬੈਰਿ ਕੈਸੇ ਰਚਾਏ ॥
ਬਯਾਧ ਜੀਤਯੋ ਜਿਨੈ ਜੰਭ ਮਾਰਯੋ ਉਨੈ ਰਾਮ ਅਉਤਾਰ ਸੋਈ ਸੁਹਾਏ ॥
ਦੇ ਮਿਲੋ ਜਾਨਕੀ ਬਾਤ ਹੈ ਸਿਆਨ ਕੀ ਚਾਮ ਕੇ ਦਾਮ ਕਾਹੇ ਚਲਾਏ ॥੩੮੦॥"
(ਮਦੋਦਰੀ ਬਾਚ ॥)(ਉਟੰਙਣ ਛੰਦ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

ਤੇ




"ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥
ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਚਰਨ ਕਮਲ ਸਿਉ ਲਾਗਉ ਨੇਹੁ ॥
ਨਾਨਕ ਕੀ ਬੇਨੰਤੀ ਏਹ ॥੨॥੪॥੫੮॥"
ਧਨਾਸਰੀ ਮਹਲਾ ੫ ॥

 

ਤੇ

 

"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥"
(ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ) 319-9