03 08 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://www.beantpatshah.info/images/akaalpurakh-18-08-2012.jpg

 

ਪਵਿਤ੍ਰ ਉਪ੍ਦੇਸ਼

******

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 68

 ******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ


 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

 

 

Sunrise :  05:45 AM

Sunset  :  07:20 PM

 

Today Asa Di Vaar was sung by  Harvinder Singh  & Gian Singh.

 

ਇਹ 03:50 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਫਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
ਬਾਜ ਪਏ  ਤਿਸੁ ਰਬ ਦੇ ਕੇਲਾਂ ਵਿਸਰੀਆਂ ॥
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥"

(ਸਲੋਕ ਸੇਖ ਫਰੀਦ ਕੇ)

 

ਤੇ

 

 

"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)

 

 

ਤੇ

 

"ਚਰਨ ਕਮਲ ਸੰਗਿ ਲਾਗੀ ਡੋਰੀ ॥
ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥
ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥
ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥)
(ਨਟ ਮਹਲਾ ੫ ॥) 979