22 01 2012

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 

 

Sunrise :  07:23 AM

Sunset  :  05:53 PM

 

Today Asa Di Vaar was sung by Veer Singh & others

 

ਇਹ 05:16 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥
ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥
ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥
ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥
ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥"
(ਕਾਨੜਾ ਮਹਲਾ ੫ ॥)

 

ਤੇ

 

 

"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"
(ਮਲਾਰ ਮਹਲਾ ੫ ॥

 

ਤੇ



"ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥
ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥"
(ਸਲੋਕ ਭਗਤ ਕਬੀਰ ਜੀਉ ਕੇ ) 1368

 

 

ਤੇ

 


ਪ੍ਰਾਨ ਮੀਤ ਪਰਮਾਤਮਾ ਪੁਰਖੋਤਮ ਪੂਰਾ ।
ਪੋਖਨਹਾਰਾ ਪਾਤਿਸਾਹ ਹੈ ਪ੍ਰਤਿਪਾਲਨ ਊਰਾ ।
ਪਤਿਤ ਉਧਾਰਨ ਪ੍ਰਾਨਪਤਿ ਸਦ ਸਦਾ ਹਜੂਰਾ ।
ਵਾਹ ਪ੍ਰਗਟਿਓ ਪੁਰਖ ਭਗਵੰਤ ਰੂਪ ਗੁਰ ਗੋਬਿੰਦ ਸੂਰਾ ।
ਅਨਦ ਬਿਨੋਦੀ ਜੀਅ ਜਪਿ ਸਚੁ ਸਚੀ ਵੇਲਾ ।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ ॥ ੧੪ ॥
(ਵਾਰ ਭਾਈ ਗੁਰਦਾਸ ਜੀ ੪੧/੧੪)

 

ਤੇ

 

"ਦ੍ਵਾਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ"



ਤੇ

 

"ਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥)