11 02 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

Video Link

https://www.youtube.com/watch?v=uJcgeBUXquw

 

******

Sri Bhaini Sahib :10/02/2019 : ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਵਾ ਲੱਖ ਪਾਠਾਂ ਦੇ ਭੋਗ : ਮੇਲਾ ਬਸੰਤ ਪੰਚਮੀ 

Video Link

https://www.youtube.com/watch?v=nJo8GEXEyIw

 

******

Sri Bhaini Sahib : 10/02/2019 : ਪਵਿਤ੍ਰ ਉਪਦੇਸ਼ Sri Satguru Uday Singh Ji

Video Link

https://www.youtube.com/watch?v=BOtmBIEbiW8

 

******

Sunrise : 07:11 AM

Sunset : 06:10 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

Video Link :

https://www.youtube.com/watch?v=AQ1E7ifE9ts

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਜਾਇ ਸੁਤਾ ਪਰਭਾਸ ਵਿਚਿ ਗੋਡੇ ਉਤੇ ਪੈਰ ਪਸਾਰੇ।
ਚਰਣ ਕਮਲ ਵਿਚਿ ਪਦਮੁ ਹੈ ਝਿਲਮਿਲ ਝਲਕੈ ਵਾਂਗੀ ਤਾਰੇ।
ਬਧਿਕੁ ਆਇਆ ਭਾਲਦਾ ਮਿਰਗੈ ਜਾਣਿ ਬਾਣੁ ਲੈ ਮਾਰੇ।
ਦਰਸਨ ਡਿਠੋਸੁ ਜਾਇ ਕੈ ਕਰਣ ਪਲਾਵ ਕਰੇ ਪੂਕਾਰੇ।
ਗਲਿ ਵਿਚਿ ਲੀਤਾ ਕ੍ਰਿਸ਼ਨ ਜੀ ਅਵਗੁਣੁ ਕੀਤਾ ਹਰਿ ਨਾ ਚਿਤਾਰੇ।
ਕਰਿ ਕਿਰਪਾ ਸੰਤੋਖਿਆ ਪਤਿਤ ਉਧਾਰਣੁ ਬਿਰਦੁ ਬੀਚਾਰੇ।
ਭਲੇ ਭਲੇ ਕਰਿ ਮੰਨੀਅਨਿ ਬੁਰਿਆਂ ਦੇ ਹਰਿ ਕਾਜ ਸਵਾਰੇ।
ਪਾਪ ਕਰੇਂਦੇ ਪਤਿਤ ਉਧਾਰੇ ॥੨੩॥੧੦॥"
(ਵਾਰਾਂ ਭਾਈ ਗੁਰਦਾਸ : ਵਾਰ ੧੦ ਪਉੜੀ ੨੩ ਪੰ. ੮)

 
 

ਤੇ

 

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
(ਗੂਜਰੀ ਮਹਲਾ ੫ ॥) 498

 
 

ਤੇ

 

"ਜਾਗਤ ਜੋਤ ਜਪੈ ਨਿਸ ਬਾਸੁਰ
ਏਕ ਬਿਨਾ ਮਨ ਨੈਕ ਨ ਆਨੈ॥

ਪੂਰਨ ਪ੍ਰੇਮ ਪ੍ਰਤੀਤ ਸਜੈ
ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ॥

ਤੀਰਥ ਦਾਨ ਦਇਆ ਤਪ ਸੰਜਮ
ਏਕ ਬਿਨਾ ਨਹ ਏਕ ਪਛਾਨੈਂ॥

ਪੂਰਨ ਜੋਤ ਜਗੈ ਘਟ ਮੈ
ਤਬ ਖਾਲਸ ਤਾਹਿ ਨਖਾਲਸ ਜਾਨੈ॥"

 

ਤੇ

 

"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)