23 02 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

https://www.youtube.com/watch?v=mk_8wlP4wgk

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

Video Link : 21/02/2019 : "ਦੋਪੈਹਰ ਨੂੰ ਹੋਈ ਕਥਾ, ਉਪਦੇਸ਼ ਤੇ ਪਿੱਛਲੇ ਪੈਹਰ ਨੂੰ ਸਜੇ ਦਿਵਾਨ""

https://www.youtube.com/watch?v=mk_8wlP4wgk

 

******

 

Sunrise : 07:00 AM

Sunset : 06:20 PM

Today Aasa Di Vaar was sung by Harbans Singh Ghulla Ji, Piara Singh &  Ajaypal Singh.

Video Link :

https://www.youtube.com/watch?v=uzQAJWekTQI

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ  ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ "
(ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ)

 

ਤੇ

 

"ਮਾਈ ਜੋ ਪ੍ਰਭ ਕੇ ਗੁਨ ਗਾਵੈ ॥
ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥
ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥
ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥
ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥"

 

ਤੇ

 

"ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

"ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ  ਭੁਲਾਣੀ
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥"
(ਬਸੰਤੁ ਮਹਲਾ ੧ ਹਿੰਡੋਲ ॥)