11 03 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

-03-2019-n.mp3&showstop=1&showvolume=1&bgcolor1=006633&bgcolor2=006633&volume=200&autoplay=0&showslider=1" />
 

 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

https://www.youtube.com/watch?v=v1g6vo1_i2M 

******

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

https://www.youtube.com/watch?v=KLcgH4LboP0 

 

 

******

 

Sunrise : 06:42 AM

Sunset : 06:31 PM

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

https://www.youtube.com/watch?v=LV1zgBrFjDQ 

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥੧॥
ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥
ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥
ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥
ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥"
(ਸੂਹੀ ਮਹਲਾ ੫ ॥) 745

 

 

ਤੇ

 

"ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥
ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥"
(ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ )


 

ਤੇ

 

"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥ )

 

ਤੇ

 

"ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)