23 03 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

https://www.youtube.com/watch?v=Hpeac7tWZAI

&

https://www.youtube.com/watch?v=cmEOOV03CUk 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

https://www.youtube.com/watch?v=JYGBiLF88C0

 

******

ਕਲ ਸ਼ਾਮ ਨੂੰ ਹੋਈ ਦਿਵਾਨ, ਕਥਾ ਤੇ ਕਵੀ ਦਰਬਾਰ ਦੀ ਰੇਕੌਰਡਿਂਗ :

 

https://www.youtube.com/watch?v=PQKKTIt0WcY

 

 

******

 

Sunrise : 06:27 AM

Sunset : 06:39 PM

"ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸਾਰੀ ਸਾਧ-ਸੰਗਤ ਨੂੰ ਲੱਖ ਲੱਖ ਵਧਾਈ"

 

http://www.beantpatshah.info/audio/mar2012/sps51.jpg

 

"ਕਰ ਕਿਰਪਾ ਮੋਹਿ ਰਿਧਿ ਵਸੌ ਸ੍ਰੀ ਸਤਿਗੁਰੁ ਪ੍ਰਤਾਪ "

 

 

Today Aasa Di Vaar was sung by Balwant Singh,  Satnam Singh, Sham Singh, Harvinder Singh, Ishar Singh, Gian Singh Singh & Harpreet Singh Sonu in the Divine Presence of His Holiness Sri Satguru Uday Singh Ji

 

Video Link :

https://www.youtube.com/watch?v=dJ2CwTCh05Q

 

ਇਹ 04:20 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ
ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ
ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ
ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥
ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ
ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥
ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ
ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥"
(ਕਬਿਤ ਸਵਈਏ ਭਾਈ ਗੁਰਦਾਸ ਜੀ)

 

ਤੇ 

 

"ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
 ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥"
ਆਸਾ ਮਹਲਾ ੫ ॥

 

ਤੇ

 

"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )

 
 

ਤੇ

 

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

"ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥"

 
 

ਤੇ

 

"ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ
ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥"
ਆਸਾ ਮਹਲਾ ੫ ॥