14 04 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 https://www.youtube.com/watch?v=01A1SKWjDqo

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

  

****** 

 

Sunrise : 06:00 AM

Sunset : 06:53 PM

TodayAsa Di Vaar was sung by Harbans Singh Ghulla Ji  & others.

ਇਹ 04:27 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

(ਧਨਾਸਰੀ ਮਹਲਾ ੫ ॥) 673

 

ਤੇ

 

ਜੁੱਧ ਜਿਤੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ।
ਅਘ ਅਉਘ ਟਰੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੀ ਕਿ੍ਪਾ ਫੁਨ ਧਾਮ ਭਰੇ।
ਇਨ ਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨ ਹੀ ਕੀ ਕ੍ਰਿਪਾ ਸਭ ਸਤ੍ਰ ਮਰੇ।
ਇਹਨੀ ਕੀ ਕ੍ਰਿਪਾ ਕੇ ਸਜੇ ਹਮ ਹੈ ਨਹੀ ਮੋਸੇ ਗਰੀਬ ਕਰੋਰ ਪਰੇ। 2।

 

ਤੇ

 

"ਵੈਸਾਖੁ ਭਲਾ ਸਾਖਾ ਵੇਸ ਕਰੇ
ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

 

ਤੇ

 

"ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )