27 06 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******  

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******  

 

Sunrise : 05:25 AM

Sunset : 07:33 PM

 

Today Aasa Di Vaar was sung by Harbans Singh Ghulla Ji, Gurdeep Singh, Ishar Singh, Piara Singh & Ajaypal Singh in the Divine Presence of His Holiness Sri Satgurtu Uday Singh Ji

 

ਇਹ 04:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ

ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥"

 

ਤੇ

 

"ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ
ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥"
(ਰਾਗੁ ਗੂਜਰੀ ਵਾਰ ਮਹਲਾ ੫ ) 520

 

ਤੇ

 

"ਪ੍ਰਾਨੀ ਪਰਮ ਪੁਰਖ ਪਗ ਲਾਗੋ ॥
ਸੋਵਤ ਕਹਾ ਮੋ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ਰਹਾਉ॥
ਔਰਨ ਕਹਾ ਉਪਦੇਸਤ ਹੈ ਪਸੁ ਤੋਹਿ ਪਰਬੋਧ ਨ ਲਾਗੋ ॥
ਸਿੰਚਤ ਕਹਾ ਪਰੈ ਬਿਖਯਨ ਕਹਿ ਕਬਹੁ ਬਿਖੈ ਰਸ ਤ੍ਯਾਗੋ ॥੧॥
ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥
ਸੰਗ੍ਰਹੁ ਕਰੋ ਸਦਾ ਸਿਮਰਨ ਕੋ ਪਰਨ ਪਾਪ ਤਜਿ ਭਾਗੋ ॥੨॥
ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥
ਜੋ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸ ਪਾਗੋ ॥੩॥"

 
 

ਤੇ

 

"ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
ਸੋ ਹਰਿ ਹਰਿ ਤੁਮ੍ਹ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਪੂਤਾ ਮਾਤਾ ਕੀ ਆਸੀਸ ॥
ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
ਸਤਿਗੁਰੁ ਤੁਮ੍ਹ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਭਵਰੁ ਤੁਮ੍ਹ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥"
(ਗੂਜਰੀ ਮਹਲਾ ੫ ॥)