11 07 2019
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
ਕਲ ਦੋਪੈਹਰ ਨੂੰ ਹੋਈ ਕਥਾ :
******
Sunrise : 05:31 AM
Sunset : 07:32 PM
Today Aasa di Vaar was sung by Harbans Singh Ghulla ji, Ishar Singh & Ikbal Singh
ਇਹ 03:52 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
(ਬਿਲਾਵਲੁ ॥)