15 07 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਦੋਪੈਹਰ ਨੂੰ ਹੋਈ ਕਥਾ :

 

  

******

 

Sunrise : 05:33 AM

Sunset : 07:31 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

 

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਹਰਿ ਕੀ ਗਤਿ ਨਹਿ ਕੋਊ ਜਾਨੈ
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥"
(ਰਾਗੁ ਬਿਹਾਗੜਾ ਮਹਲਾ ੯ ॥)