24 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/jan2013/rabbji2.jpg

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 23.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

******

 

Sunrise :  07:23 AM

Sunset  :  05:55 PM

 

Today Asa Di Vaar was sung by Mohan Singh & others.

ਇਹ 05:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
ਅਨਿਕ ਜਤਨ ਕਰਿ  ਰਾਖੀਐ ਫਿਰਿ ਫਿਰਿ ਲਪਟਾਈ ॥੨॥
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥
ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥
ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
(ਬਿਲਾਵਲੁ ॥)

 

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)