04 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

 

Sunrise : 05:45 AM

Sunset : 07:19 PM

 

Today Aasa di Vaar was sung by Harbans Singh Ghulla Ji, Jaspal Singh & Harpal Singh.

Video Link :

https://www.youtube.com/watch?v=bP78re0fRXg

ਇਹ 03:41 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥
ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥
ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥"
(ਸੂਹੀ ਲਲਿਤ ॥) 794-16

Audio Link :

 

 

ਤੇ

 

 

 

"ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥
ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥"
( ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ) 479

Audio Link :