10 08 2019
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
ਕਲ ਦੋਪੈਹਰ ਨੂੰ ਸਜੇ ਦਿਵਾਨ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਕਲ ਸ਼ਾਮ ਨੂੰ ਹੋਈ ਕਥਾ :
Video Link :
https://www.youtube.com/watch?v=uw7LfeUIrtM
******
Sunrise : 05:49 AM
Sunset : 07:14 PM
Today Aasa di Vaar was sung by Harvinder Singh, Satnam Singh, Sham Singh & others in the Divine Presence of His Holiness Sri Satguru Uday Singh Ji
https://www.youtube.com/watch?v=cOmKZpfF6DY
ਇਹ 03:52 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ
"ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥
ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥
ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥
ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥"
ਤੇ
"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )
ਤੇ
"ਨਉ ਨਿਧਿ ਤੇਰੈ ਸਗਲ ਨਿਧਾਨ ॥
ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥
ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥
ਨਾਨਕ ਲਾਇਆ ਲਾਗਾ ਸੇਵ ॥੪॥੨੦॥"
(ਆਸਾ ਮਹਲਾ ੫ ॥)