11 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

 

Sunrise : 05:49 AM

Sunset : 07:14 PM

 

Today Aasa di Vaar was sung by Harbans Singh Ghulla Ji, Satnam Singh, Sham Singh & others in the Divine Presence of His Holiness Sri Satguru Uday Singh Ji

https://www.youtube.com/watch?v=g4Fsz_Y-Zx8

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

"ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥
ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥
ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥
ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥
ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥
ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥"

 
 

ਤੇ

 

"ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
ਜਿਨਿ ਇਹੁ ਮੰਦਰੁ ਕੀਨ੍ਹ੍ਹਾ ॥
ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨ੍ਹ੍ਹਾ ॥੨॥
ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
ਤਸਕਰ ਆਪ ਆਪਣੈ ਭ੍ਰਮਤੇ ॥
ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥"

 

ਤੇ

 

"ਦਰਸਨੁ ਪੇਖਤ ਮੈ ਜੀਓ
ਸੁਨਿ ਕਰਿ ਬਚਨ ਤੁਮ੍ਹ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥
ਤੁਮ੍ਹ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ੍ਹ ਆਪਿ ਕੀਓ ॥
ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹ੍ਹਰੇ ਸਹਜੇ ਬਿਖਿਆ ਭਈ ਖੀਓ ॥੨॥
ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥
ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥
ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥
ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥"
(ਆਸਾ ਮਹਲਾ ੫ ॥)

 

******

ਮਾਸਟਰ ਦਰਸ਼ਨ ਸਿੰਘ ਜੀ ਦੇ ਨਮਿਤ ਪਾਠਾਂ ਦੇ ਭੋਗ ਤੇ ਸ਼ਰਧਾਂਜਲੀ ਸਮਾਰੋਹ

http://beantpatshah.info/images/masterji-30-09-2012.jpg

(1941-2019)

https://www.youtube.com/watch?v=Pasmc6gayeY 

 

ਮਾਸਟਰ ਦਰਸ਼ਨ ਸਿੰਘ ਜੀ ਦੀ ਯਾਦ ਚ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

 

 
 

 

ਤੇ

ਸ਼ਰਧਾਂਜਲੀ ਸਮਾਰੋਹ :

 
 

ਤੇ

 

ਪਾਠਾਂ ਦੇ ਭੋਗ :