12 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

 

Sunrise : 05:50 AM

Sunset : 07:12 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਰਾਗੀ ਬਲਵੰਤ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

https://www.youtube.com/watch?v=gco39qEhBD0

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

"ਮਨਾ ਨੇਹੁ ਕੂੜਾ ਲਾਇਓ ਹੀ"

 
 

ਤੇ

 

"ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ
ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥"
(ਮਲਾਰ ॥)(ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ )

 

ਤੇ

 

"ਗੁਰਮੁਖ ਪੰਥ ਸੁਹੇਲੜਾ ਮਨਮੁਖ ਬਾਰਹ ਵਾਟ ਫਿਰੰਦੇ॥ (5-15-1)
ਗੁਰਮੁਖ ਪਾਰ ਲੰਘਾਇਦਾ ਮਨਮੁਖ ਭਵਜਲ ਵਿਚ ਡੁਬੰਦੇ॥ (5-15-2)
ਗੁਰਮੁਖ ਜੀਵਨ ਮੁਕਤ ਕਰ ਮਨਮੁਖ ਫਿਰ ਫਿਰ ਜਨਮ ਮਰੰਦੇ॥ (5-15-3)
ਗੁਰਮੁਖ ਸੁਖਫਲ ਪਾਇੰਦੇ ਮਨਮੁਖ ਦੁਖਫਲ ਦੁਖ ਲਹੰਦੇ॥ (5-15-4)
ਗੁਰਮੁਖ ਦਰਗਹਿ ਸੁਰਖਰੂ ਮਨਮੁਖ ਜਮਪੁਰ ਦੰਡ ਸਹੰਦੇ॥ (5-15-5)
ਗੁਰਮੁਖ ਆਪ ਗਵਾਇਆ ਮਨਮੁਖ ਹਉਮੈਂ ਅਗਨ ਜਲੰਦੇ॥ (5-15-6)
ਬੰਦੀ ਅੰਦਰ ਵਿਰਲੇ ਬੰਦੇ ॥15॥ (5-15-7))

 
 

ਤੇ

 

"ਲਾਲਨੁ ਰਾਵਿਆ ਕਵਨ ਗਤੀ ਰੀ
ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
ਸੂਹਬ ਸੂਹਬ  ਸੂਹਵੀ ॥
ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
ਪਾਵ ਮਲੋਵਉ ਸੰਗਿ ਨੈਨ ਭਤੀਰੀ ॥
ਜਹਾ ਪਠਾਵਹੁ ਜਾਂਉ ਤਤੀ ਰੀ ॥੨॥
ਜਪ ਤਪ ਸੰਜਮ ਦੇਉ ਜਤੀ ਰੀ ॥
ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
ਮਾਣੁ ਤਾਣੁ ਅਹੰਬੁਧਿ ਹਤੀ ਰੀ ॥
ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥"
(ਸੂਹੀ ਮਹਲਾ ੫ ॥)

 

ਤੇ

 

"ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥"