13 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

 

Sunrise : 05:51 AM

Sunset : 07:11 PM

 

Today Aasa Di Vaar was sung by Balwant Singh, Harpreet Singh Sonu, & Basant Singh

https://www.youtube.com/watch?v=wAQTsQ-YMaQ

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥ 
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥
(ਮਾਰੂ ਕਬੀਰ ਜੀਉ ॥ )

 
 

ਤੇ

 

"ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥  ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥"
(ਰਾਮਕਲੀ ਮਹਲਾ ੫ ॥)

 

ਤੇ

 

"ਭਗਤ ਵਛਲ ਸੁਨਿ ਹੋਤ ਹੋ ਨਿਰਾਸ ਰਿਦੈ
ਪਤਿਤ ਪਾਵਨ ਸੁਨਿ ਆਸਾ ਉਰਧਾਰਿ ਹੌਂ ॥
ਅੰਤਰਜਾਮੀ ਸੁਨਿ ਕੰਪਤ ਹੌ ਅੰਤਰਗਤਿ
ਦੀਨ ਕੋ ਦਇਆਲ ਸੁਨਿ ਭੈ ਭ੍ਰਮ ਟਾਰ ਹੌਂ
ਜਲਧਰ ਸੰਗਮ ਕੈ ਅਫਲ ਸੇਂਬਲ ਦ੍ਰੁਮ
ਚੰਦਨ ਸੁਗੰਧ ਸਨਬੰਧ ਮੈਲਗਾਰ ਹੌਂ ॥
ਅਪਨੀ ਕਰਨੀ ਕਰਿ ਨਰਕ ਹੂੰ ਨ ਪਾਵਉ ਠਉਰ
ਤੁਮਰੇ ਬਿਰਦੁ ਕਰਿ ਆਸਰੋ ਸਮਾਰ ਹੌਂ ॥੫੦੩॥"
ਕਬਿਤ ਸਵਈਏ ਭਾਈ ਗੁਰਦਾਸ ਜੀ