20 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

 

Sunrise : 05:55 AM

Sunset : 07:04 PM

 

Today Aasa Di Vaar was sung by Harbans Singh Ghulla Ji, Sham Singh & others.

 

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ)

 
 

ਤੇ

 

"ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥"
(ਸਲੋਕੁ ॥)(ਰਾਗੁ ਗਉੜੀ ਛੰਤ ਮਹਲਾ ੫ )

 

ਤੇ

 

"ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥"
(ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨)