08 09 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

 
 

Sunrise : 06:06 AM

Sunset : 06:41 PM

 

Audio Link :  Shabads sung during Aasa Di Vaar, by Balwant Singh, Basant Singh & Harpreet Singh Sonu.

 

ਹਉਮੈ ਕਰਤਿਆ ਨਹ ਸੁਖੁ ਹੋਇ ॥
ਮਨਮਤਿ ਝੂਠੀ ਸਚਾ ਸੋਇ ॥
ਸਗਲ ਬਿਗੂਤੇ ਭਾਵੈ ਦੋਇ ॥
ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥
ਐਸਾ ਜਗੁ ਦੇਖਿਆ ਜੂਆਰੀ ॥
ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥
ਗਉੜੀ ਗੁਆਰੇਰੀ ਮਹਲਾ ੧ ॥

 
 

ਤੇ

 

"ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥
ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥
ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥
ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥
ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥
ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥"
ਸਾਰਗ ਮਹਲਾ ੫ ॥ (1226/1430)

 
 

ਤੇ

 

'ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥
ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥ "