16 09 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਸ਼ਾਮ ਨੂੰ ਸਜੇ ਦਿਵਾਨ ਦੀ ਰੇਕੌਰਡਿਂਗ :

 

 

******

 

Sunrise : 06:11 AM

Sunset : 06:31 PM

http://daily.sribhainisahib.com/audio/sep2013/mata%20Bhupinder%20Kaur%20Ji.jpg

ਇਕ ਕਵਿਤਾ ਮਾਤਾ ਭੁਪਿੰਦਰ ਕੌਰ ਦੀ ਯਾਦ ਚ


"ਸੇਵਾ ਸਿਮਰਨ ਤਿਆਗ ਵੈਰਾਗ ਚ ਜੀਵਨ ਜਿਸ ਬਿਤਾਇਆ;
ਪ੍ਰੇਮਾ-ਭਗਤੀ ਕਰਕੇ ਜਿਸਨੇ , ਵਰ ਪ੍ਰਮੇਸਰ  ਪਾਇਆ ;
ਤਖ਼ਤ ਚੌਰ  ਦਾ ਮਾਲਿਕ ਸਤਿਗੁਰ,  ਜਿਸਦਾ ਰਾਜ ਦੁਲਾਰਾ ;
'ਜਗਤ - ਮਾਤ '  ਕਹਿ  ਮਾਤ ਭੁਪਿੰਦਰ ਦਾ ਸਭਨੇ ਜਸ ਗਾਇਆ ॥ "
(ਸੇਵਕ ਹਰਪਾਲ ਸਿੰਘ)

******

 

Today Aasa di Vaar was sung by Harbans Singh Ghulla Ji, Satnam Singh, Sham Singh, Gian Singh  & others in the Divine Presence of His Holiness Sri Satguru Uday Singh Ji

 

ਇਹ 04:04 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥"
(ਸਿਰੀਰਾਗੁ ਮਹਲਾ ੧ ॥)(14-10)

 

 

 

ਤੇ

 

"ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥
ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥"
(ਸਲੋਕ ਭਗਤ ਕਬੀਰ ਜੀਉ ਕੇ ) 1375

 

 
 

ਤੇ

 

"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17

 

 
 

ਤੇ


ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
ਅਪੁਨੇ ਸਤਿਗੁਰ ਕੈ ਬਲਿਹਾਰੈ ॥
ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥
ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥
ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥
ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥
ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥
ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਸੋਰਠਿ ਮਹਲਾ ੫ ॥