17 09 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਮਾਤਾ ਭੁਪਿੰਦਰ ਕੌਰ ਦੀ ਯਾਦ ਚ

http://daily.sribhainisahib.com/audio/sep2013/mata%20Bhupinder%20Kaur%20Ji.jpg

ਇਕ ਕਵਿਤਾ ਮਾਤਾ ਭੁਪਿੰਦਰ ਕੌਰ ਦੀ ਯਾਦ ਚ

 

ਕਲ ਦੋਪੈਹਰ ਨੂੰ ਸਜੇ ਦਿਵਾਨ ਦੀ ਰੇਕੌਰਡਿਂਗ :

 

 

******

ਕਲ ਦੋਪੈਹਰ ਨੂੰ ਸਜੇ ਦਿਵਾਨ ਦੀ ਰੇਕੌਰਡਿਂਗ :

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise : 06:11 AM

 

Sunset : 06:30 PM

 

ਅੱਸੂ ਦਾ ਮੇਲਾ :ਜੱਪ ਪ੍ਰਯੋਗ

 

http://www.beantpatshah.info/images/16-09-2010-1.jpg

ਜੋਤ ਪ੍ਰਤਾਪ ਮੰਦਰ : Enlightening  The Life

 

WITH THE DIVINE BLESSINGS OF HIS HOLINESS SRI SATGURU JI, ANNUAL JAP PARYOG  COMMENCED TODAY MORNING AT 2:00 AM (IST), 17TH DAY OF SEPTEMBER, 2019.

 
Today Aasa di Vaar was sung by Harbans Singh Ghulla Ji, Balwant Singh, Harvinder Singh, Sham Singh, Sarmukh Singh, Satnam Singh, Sham Singh, Basant Singh, Harpreet Singh Sonu  & others in the Divine Presence of His Holiness Sri Satguru Uday Singh Ji 

 

Audio Link :

   

 

ਇਹ 03:55 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

"ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
ਨਾਮੁ ਜਪਹੁ ਮੇਰੇ ਸਾਜਨ ਸੈਨਾ ॥
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥   
ਨਾਮ ਬਿਨਾ ਨਹੀ ਜੀਵਿਆ ਜਾਇ ॥
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
ਨਾਮਹੀਨ ਕਾਲਖ ਮੁਖਿ ਮਾਇਆ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
ਵਡਾ ਵਡਾ ਹਰਿ ਭਾਗ ਕਰਿ ਪਾਇਆ ॥
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥"
ਆਸਾ ਮਹਲਾ ੪ ॥

   

 

ਤੇ

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11

   

 

ਤੇ

 

"ਜੋ ਜਨ ਪਰਮਿਤਿ ਪਰਮਨੁ ਜਾਨਾ ॥
ਬਾਤਨ ਹੀ ਬੈਕੁੰਠ ਸਮਾਨਾ ॥੧॥ ਨਾ ਜਾਨਾ ਬੈਕੁੰਠ ਕਹਾ ਹੀ ॥
ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥
ਕਹਨ ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥
ਜਬ ਲਗੁ ਮਨਿ ਬੈਕੁੰਠ ਕੀ ਆਸ ॥ ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥
ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥ ੪॥੧੦॥"
ਗਉੜੀ ਕਬੀਰ ਜੀ ॥

  

ਤੇ

 

"ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥
ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ)

    

 

ਤੇ



ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
"(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)

    

 

ਤੇ

 

"ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ

ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥

ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥"
(ਫੁਨਹੇ ਮਹਲਾ ੫)