01 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

S.Kirpa Singh

 

&

Sant Nishan Singh Ji : Readings from Satguru Bilaas & Hukamnaame

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise : 06:19 AM

Sunset : 06:12 PM

 

ਅੱਸੂ ਦਾ ਮੇਲਾ :ਜੱਪ ਪ੍ਰਯੋਗ

 

http://www.beantpatshah.info/images/16-09-2010-1.jpg

ਜੋਤ ਪ੍ਰਤਾਪ ਮੰਦਰ : Enlightening  The Life

 

Today Aasa di Vaar was sung by Sham Singh, Piara Singh, Sarmukh Singh, Ishar Singh & others in the Divine Presence of His Holiness Sri Satguru Uday Singh Ji 

 

 

ਇਹ 03:55 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

 

"ਭਗਤ ਵਡਾ ਰਾਜਾ ਜਨਕ ਹੈ ਗੁਰਮੁਖ ਮਾਯਾ ਵਿਚ ਉਦਾਸੀ ॥
ਦੇਵ ਲੋਕ ਨੋਂ ਚਲਿਆ ਗਣ ਗੰਧਰਬ ਸਭਾ ਸੁਖਵਾਸੀ ॥
ਜਮਪੁਰ ਗਇਆ ਪੁਕਾਰ ਸੁਣ ਵਿਲਲਾਵਨ ਜੀ ਨਰਕ ਨਿਵਾਸੀ ॥
ਧਰਮਰਾਇ ਨੋ ਆਖਿਓਨੁ ਸਭਨਾ ਦੀ ਕਰ ਬੰਦ ਖਲਾਸੀ ॥
ਕਰੇ ਬੇਨਤੀ ਧਰਮਰਾਇ ਹਉ ਸੇਵਕ ਠਾਕੁਰ ਅਬਿਨਾਸੀ ॥
ਗਹਿਣੇ ਧਰਿਅਨੁ ਇਕ ਨਾਉਂ ਪਾਪਾਂ ਨਾਲ ਕਰੈ ਨਿਰਜਾਸੀ ॥
ਪਾਸੰਗ ਪਾਪ ਨ ਪੁਜਨੀ ਗੁਰਮੁਖ ਨਾਉਂ ਅਤੁਲ ਨ ਤੁਲਾਸੀ ॥
ਨਰਕਹੁੰ ਛੁਟੇ ਜੀਆ ਜੰਤ ਕਟੀ ਗਲਹੁ ਸਿਲਕ ਜਮਫਾਸੀ ॥
ਮੁਕਤਿ ਜੁਗਤਿ ਨਾਵੈਂ ਕੀ ਦਾਸੀ ॥5॥"

   

 

ਤੇ

 

"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥"
(ਆਸਾ ਮਹਲਾ ੫ ॥)

   

 

ਤੇ

 

 

"ਦੀਨ ਦੁਨੀਆ ਦਰ ਕਮੰਦੇ ਆਂ ਪਰੀ ਰੁਖ਼ਸਾਰਿ ਮਾ ॥
ਹਰ ਦੋ ਆਲਮ ਕੀਮਤੇ ਯਕ ਤਾਰਿ ਮੂਏ ਯਾਰਿ ਮਾ ॥
ਮਾ ਨਮੇ ਆਰੇਮ ਤਾਬੇ ਗਮਜ਼ਏ ਮਿਯਗ਼ਾਨਿ ਊ ॥
ਯਕ ਨਿਗਾਹੇ ਜਾਂ ਫ਼ਿਜ਼ਾਇਸ਼ ਬਸ ਬਵਦ ਦਰਕਾਰਿ ਮਾ ॥
ਗਾਹਿ ਸੂਫ਼ੀ ਗਾਹਿ ਜ਼ਾਹਿਦ ਗਾਹਿ ਕਲੰਦਰ ਮੇ ਸ਼ਵਦ ॥
ਰੰਗਹਾਏ ਮੁਖ਼ਤਲਿਫ਼ ਦਾਰਦ ਬੁਤੇ ਅੱਯਾਰਿ ਮਾ ॥
ਕਦਰ ਲਾਲੇ ਊ ਬਜੁਜ਼ ਆਸ਼ਿਕ ਨਦਾਨਦ ਹੇਚ ਕਸ ॥
ਕੀਮਤੇ ਯਾਕੂਤ ਦਾਨਦ ਚਸ਼ਮਿ ਗੌਹਰ ਬਾਰਿ ਮਾ ॥
ਹਰ ਨਫ਼ਸ ਗੋਯਾ ਬਯਾਦੇ ਨਰਗਸੇ ਮਖ਼ਮੂਰਿ ਊ ॥
ਬਾਦਾ ਹਾਏ ਸ਼ੌਕ ਮੇ ਨੌਸ਼ਦ ਦਿਲੇ ਹੁਸ਼ਿਆਰਿ ਮਾ ॥"
(ਭਾਈ ਨੰਦ ਲਾਲ ਜੀ)

  

 

ਤੇ

 

"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ ) 404-17

  

 

******

 

Sant Nishan Singh Ji : On 200th Year of Celebration of Prakash Purab of Sri Satguru Hari Singh Ji

 

 

 

******