09 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

S.Gurlal Singh

 

 

&

 

Sant Nishan Singh Ji : Readings from Satguru Bilaas & Hukamnaame

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

&

 

******

 

Sunrise : 06:24 AM

Sunset : 06:02 PM

 

ਅੱਸੂ ਦਾ ਮੇਲਾ :ਜੱਪ ਪ੍ਰਯੋਗ

 

http://www.beantpatshah.info/images/16-09-2010-1.jpg

ਜੋਤ ਪ੍ਰਤਾਪ ਮੰਦਰ : Enlightening  The Life

 

Today Aasa di Vaar was sung by Satnam Singh, Sham Singh, Sarmukh Singh, Piara Singh & others in the Divine Presence of His Holiness Sri Satguru Uday Singh Ji 

 

ਇਹ 03:55 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

"ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥)

   

 

ਤੇ

 

"ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥
ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥
ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥
ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥
ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥
ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭"
(ਗਉੜੀ ਚੇਤੀ ਮਹਲਾ ੧ ॥) 156

   

 

ਤੇ

 

 

"ਏਕ ਬਾਰ ਜਿਨ ਤੁਮੈਂ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ)

  

 

ਤੇ

 

"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)