12 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

Suba.Sandeep Singh

 

 

&

 

S Jaswant Singh :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise : 06:26AM

Sunset : 05:59 PM

 

ਅੱਸੂ ਦਾ ਮੇਲਾ :ਜੱਪ ਪ੍ਰਯੋਗ

 

http://www.beantpatshah.info/images/16-09-2010-1.jpg

ਜੋਤ ਪ੍ਰਤਾਪ ਮੰਦਰ : Enlightening  The Life

 

Today Aasa di Vaar was sung by Balwant Singh, Satnam Singh, Harpreet Singh Sonu, Sham Singh, Sarmukh Singh, Basant Singh, Harpal Singh & others in the Divine Presence of His Holiness Sri Satguru Uday Singh Ji 

 

ਇਹ 03:55 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

"ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥
ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯ੍ਯਿਉ ਏਕ ਘਰੀ ॥
ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥
ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥"

bclip-12-10-2019-v1.mp3&showstop=1&showvolume=1&bgcolor1=006633&bgcolor2=006633&volume=200&autoplay=0&showslider=1" />
   

 

ਤੇ

 

"ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
ਗਾਹੇ ਨ ਨੇਕੀ ਕਾਰ ਕਰਦਮ ਮਮ ੲ‍ਂ‍ੀ ਚਿਨੀ ਅਹਵਾਲ ॥੩॥
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥"
( ਰਾਗੁ ਤਿਲੰਗ ਮਹਲਾ ੧ ਘਰੁ ੧ )

bclip-12-10-2019-v2.mp3&showstop=1&showvolume=1&bgcolor1=006633&bgcolor2=006633&volume=200&autoplay=0&showslider=1" />
   

 

ਤੇ

 

 

ਸਾਧੋ ਇਹੁ ਜਗੁ ਭਰਮ ਭੁਲਾਨਾ ॥
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
(ਧਨਾਸਰੀ ਮਹਲਾ ੯ ॥) 684-85

  

 

ਤੇ

 

"ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥"
(ਆਸਾ ਮਹਲਾ ੫ ॥) 404

 
 

ਤੇ

 

'ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ
ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ
ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥"