05 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

Sunrise : 06:44 AM

Sunset : 05:35 PM

 

Today Aasa di Vaar was sung by Sarmukh Singh & Sham Singh in the Divine Presence of His Holiness Sri Satguru Uday Singh Ji

 

ਇਹ 04:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਯ੍ਯਾਇ ਨਿਗਮ ਭਏ ਸਾਖੀ ॥੩॥
ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥
ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥"
(ਜੈਤਸਰੀ ਬਾਣੀ ਭਗਤਾ ਕੀ)710

    

 

ਤੇ

 

 

"ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥)

   

 

 

ਤੇ

 

"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥"
(ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ )

   

 

 

ਤੇ

 

"ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥
ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥
ਆਸਨੁ ਪਵਨ ਦੂਰਿ ਕਰਿ ਬਵਰੇ ॥
ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥
ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥
ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥"
(ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ) 856-857