06 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

Sunrise : 06:45 AM

Sunset : 05:34 PM

 

Today Aasa di Vaar was sung by Sarmukh Singh & Sham Singh in the Divine Presence of His Holiness Sri Satguru Uday Singh Ji

 

ਇਹ 04:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
ਤੇਰੇ ਗੁਣ ਗਾਵਾ ਦੇਹਿ ਬੁਝਾਈ ॥
ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

    

 

ਤੇ

 

 

"ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥੧॥ ਰਹਾਉ ॥
ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ੍ਹ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥
ਤੁਮ੍ਹ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥"
(ਬਿਲਾਵਲੁ ਮਹਲਾ ੫ ॥)

   

 

 

ਤੇ

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

   

 

 

ਤੇ

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652