08 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 06:46 AM

Sunset : 05:33 PM

ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਵ ਤੇ ਸਾਰੀ ਸਾਧ-ਸੰਗਤ ਨੂੰ ਲੱਖ ਲੱਖ ਵਧਾਈ

 

HEARTIEST GREETINGS TO ALL ON THIS AUSPICIOUS OCCASION OF PARKASH DIVAS OF HIS HOLINESS SRI SATGURU JAGJIT SINGH JI

 

Today Aasa di Vaar was sung by Balwant Singh, Samukh Singh, Gian Singh & Harpreet Singh Sonu in the Divine Presence of His Holiness Sri Satguru Uday Singh Ji

https://www.youtube.com/watch?v=B9daJAdjQn0

 

ਇਹ 04:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
ਵਡੇ ਵਡੇ ਜੋ ਦੁਨੀਆਦਾਰ ॥
ਕਾਹੂ ਕਾਜਿ ਨਾਹੀ ਗਾਵਾਰ ॥
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
ਕੋਟਿ ਮਜਨ ਜਾ ਕੈ ਸੁਣਿ ਨਾਮ ॥
ਕੋਟਿ ਪੂਜਾ ਜਾ ਕੈ ਹੈ ਧਿਆਨ ॥
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
ਬਿਨਸਿ ਜਾਹਿ ਮਾਇਆ ਕੇ ਹੇਤ ॥
ਹਰਿ ਅਬਿਨਾਸੀ ਤੁਮਰੈ ਸੰਗਿ ॥
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
ਜਾ ਕੈ ਕਾਮਿ ਉਤਰੈ ਸਭ ਭੂਖ ॥
ਜਾ ਕੈ ਕਾਮਿ ਨ ਜੋਹਹਿ ਦੂਤ ॥
ਜਾ ਕੈ ਕਾਮਿ ਤੇਰਾ ਵਡ ਗਮਰੁ ॥
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
ਜਾ ਕੇ ਚਾਕਰ ਕਉ ਨਹੀ ਡਾਨ ॥
ਜਾ ਕੇ ਚਾਕਰ ਕਉ ਨਹੀ ਬਾਨ ॥
ਜਾ ਕੈ ਦਫਤਰਿ ਪੁਛੈ ਨ ਲੇਖਾ ॥
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
ਜਾ ਕੈ ਊਨ ਨਾਹੀ ਕਾਹੂ ਬਾਤ ॥
ਏਕਹਿ ਆਪਿ ਅਨੇਕਹਿ ਭਾਤਿ ॥
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
ਮਨ ਮੇਰੇ ਕਰਿ ਤਾ ਕੀ ਘਾਲ ॥੭॥
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
ਨਾ ਕੋ ਹੀਣੁ ਨਾਹੀ ਕੋ ਸੂਰਾ ॥
ਜਿਤੁ ਕੋ ਲਾਇਆ ਤਿਤ ਹੀ ਲਾਗਾ ॥
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
ਗਉੜੀ ਮਹਲਾ ੫ ॥

    

 

ਤੇ

 

 

ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥
(ਸਲੋਕ ਭਗਤ ਕਬੀਰ ਜੀਉ ਕੇ ) 1377

   

 

 

ਤੇ

 

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
ਸਲੋਕੁ ॥
257/1430

   

 

 

ਤੇ

 

"ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥"
(ਧਨਾਸਰੀ ਮਹਲਾ ੫ ॥) 682-1)

 

ਤੇ

 

"ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥"
(ਆਸਾ ਮਹਲਾ ੫ ਛੰਤ ਘਰੁ ੭ ) 460

   

 

ਤੇ

 

"ਸਫਲ ਜਨਮ, ਧੰਨ ਆਜ ਕੋ ਦਿਵਸ ਰੈਨਿ ॥
ਪਹਰ, ਮਹੂਰਤ, ਘਰੀ ਅਉ ਪਲ ਪਾਏ ਹੈਂ ॥
ਸਫਲ ਸਿੰਗਾਰ ਚਾਰ ਸਿਹਜਾ ਸੰਜੋਗ ਭੋਗ ॥
ਆਂਗਨ ਮੰਦਰ ਅਤਿ ਸੁੰਦਰ ਸੁਹਾਏ ਹੈਂ ॥
ਜਗਮਗ ਜੋਤਿ ਸੋਭਾ ਕੀਰਤਿ ਪ੍ਰਤਾਪ ਛਬਿ
ਆਨਦ ਸਹਜਿ ਸੁਖ ਸਾਗਰ ਬਢਾਏ ਹੈਂ ॥
ਅਰਥ ਧਰਮ ਕਾਮ ਮੋਖ ਨਿਹਕਾਮ ਨਾਮੁ
ਪ੍ਰੇਮ ਰਸ ਰਸਿਕ ਹ੍ਵੈ ਲਾਲ ਮੇਰੇ ਆਏ ਹੈਂ ॥੬੫੨॥"