22 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise : 06:58 AM

Sunset : 05:26 PM

 
 

Today Aasa di Vaar was sung by Balwant Singh, Satnam Singh, Piara Singh Rattan Singh & Harpreet Singh Sonu.

ਇਹ 04:50 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ  ਅਸੰਖ ਅਵਗਣ ਮੇਰਿਆ ॥
ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥"
(ਜੈਤਸਰੀ ਮਹਲਾ ੫ ਘਰੁ ੨ ਛੰਤ

    

 

ਤੇ

 

 

"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)

   

 

 

ਤੇ

 

"ਮਘ੍ਰ ਸਮੈ ਸਭ ਸਯਾਮ ਕੈ ਸੰਗ ਹੁਇ ਖੇਲਤ ਥੀ ਮਨ ਆਨੰਦ ਪਾਈ
ਸੀਤ ਲਗੈ ਤਬ ਦੂਰ ਕਰੈ ਹਮ ਸਯਾਮ ਕੇ ਅੰਗ ਸੋ ਅੰਗ ਮਿਲਾਈ ॥
ਫੂਲ ਚੰਬੇਲੀ ਕੇ ਫੂਲ ਰਹੇ ਜਿਹ ਨੀਰ ਘਟਯੋ ਜਮੁਨਾ ਜੀਅ ਆਈ ॥
ਤਉਨ ਸਮੈ ਸੁਖਦਾਇਕ ਥੀ ਰਿਤ ਅਉਸਰ ਯਾਹਿ ਭਈ ਦੁਖਦਾਈ ॥੮੭੬॥"
(ਸਵੈਯਾ ॥)(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)

   

 

ਤੇ

 

"ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥
ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥"
(ਮਾਰੂ ਵਾਰ ਮਹਲਾ ੫ ਡਖਣੇ ਮ ੫ ) 1100