26 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

 

Sunrise : 07:02 AM

Sunset : 05:25 PM

 
 

"ਅੱਜ ਦਾ ਦਿਨ ਸੂਬਾ ਰਤਨ ਸਿੰਘ ਤੇ ਰਤਨ ਸਿੰਘ ਨਾਈ ਵਾਲਾ, ਉਹ ਸ਼ਹੀਦ ਜਿਨ੍ਹਾ ਨੇ ਦੇਸ਼ ਧਰਮ ਦੀ ਖਾਤਰ 26 ਨਵਂਬਰ 1871 ਨੂੰ ਆਪਾ ਨਿਛਾਵਰ ਕੀਤਾ, ਸ਼ਹਾਦਤਾਂ ਪ੍ਰਾਪਤ ਕੀਤੀਆਂ, ਓਨ੍ਹਾਂ ਦੀ ਯਾਦ ਚ"

 

 

Today Aasa di Vaar was sung by Balwant Singh, Satnam Singh, Rattan Singh & Harpreet Singh Sonu in the Divine Presence of His Holiness Sri Satguru Uday SIngh Ji

ਇਹ 04:50 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਪ੍ਰਭਜੂ ਤੋਕਹਿ ਲਾਜ ਹਮਾਰੀ ॥ ਨਲਿ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ਰਹਾਉ ॥
ਪਰਮ ਪੁਰਖ ਪਰਮੇਸ਼੍ਵਰ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨੁ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥
ਧਨੁਰਪਾਨ ਧ੍ਰਿਤ ਮਾਨ ਧਰਾਧਰ ਅਨਿ ਬਿਕਾਰ ਅਸਿ ਧਾਰੀ ॥
ਹੌ ਮਤਿ ਮੰਦ ਚਰਨ ਸ਼ਰਨਾਗਤਿ ਕਰਿ ਗਹਿ ਲੇਹੁ ਉਬਾਰੀ ॥੩॥੧॥

    

 

ਤੇ

 

 

 "ਗੁਰ ਮੰਤ੍ਰ ਹੀਣਸ੍ਯ੍ਯ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥
ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥"
{ਪੰਨਾ 1356}

   

 

 

ਤੇ

 

"ਬਾਰਜ ਫੂਲ ਰਹੇ ਸਰ ਪੁੰਜ ਸੁਗੰਧ ਸਨੇ ਸਰਿਤਾ ਨ ਘਟਾਈ
ਕੁੰਜਤ ਕੰਤ ਬਿਨਾ ਕੁਲਹੰਸ ਕਲੇਸ਼ ਬਢੇ ਸੁਨਿ ਕੈ ਤਿਹ ਮਾਈ ॥
ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥
ਜਾਤ ਨਹੀ ਤਿਨ ਸੌ ਮਸਕਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੨॥"
ਸਵੈਯਾ ॥

   

 

ਤੇ

 

"ਪ੍ਰਭ ਦਾਤਉ ਦਾਤਾਰ ਪਰ੍ਯ੍ਯਿਉ ਜਾਚਕੁ ਇਕੁ ਸਰਨਾ ॥
ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥
ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥
ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥"
(ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥ ) 1386-87

 

ਤੇ

 

"ਜਉ ਤਉ ਪ੍ਰੇਮ ਖੇਲਣ ਕਾ ਚਾਉ ॥ਸਿਰੁ ਧਰਿ ਤਲੀ ਗਲੀ ਮੇਰੀ ਆਉ
ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥"
(ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥)