27 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

 

Sunrise : 07:02 AM

Sunset : 05:25 PM


 

 

 

Today Aasa di Vaar was sung by Sarmukh Singh, Sham Singh, Ishar Singh & Ikbal Singh in the Divine Presence of His Holiness Sri Satguru Uday SIngh Ji

https://www.youtube.com/watch?v=9KUkmxGwT2g

ਇਹ 04:50 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥"
( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12

    

 

ਤੇ

 

 

"ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥"
(ਗਉੜੀ ਮਹਲਾ ੫ ॥)

   

 

 

ਤੇ

 

"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18

   

 

ਤੇ

 

ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਹਉ ॥
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਹਉ ॥
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਹਉ ॥
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਹਉ ॥੭॥"