03 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 07:07 AM

Sunset : 05:24 PM

 

Today Aasa di Vaar was sung by Sarmukh Singh, Sham Singh & Rattan Singh in the Divine Presence of His Holiness Sri Satguru Uday Singh Ji.

 

Video Link :

https://www.youtube.com/watch?v=CYykaZ-n_lI

 

ਇਹ 05:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤਂ‍ੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥"
(ਆਸਾ ਮਹਲਾ ੫ ॥)

   

 

ਤੇ

 

"ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥
ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥
ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥
ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥
ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥
ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥"

 

 

ਤੇ

 

"ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ
ਉਡੀਨੀ ਉਡੀਨੀ ਉਡੀਨੀ ॥
ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਲਾਲਨੁ ਮੋਹਿ ਮਿਲਾਵਹੁ ॥
ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
ਤਬ ਰਸ ਮੰਗਲ ਗੁਨ ਗਾਵਹੁ ॥
ਆਨਦ ਰੂਪ ਧਿਆਵਹੁ ॥
ਨਾਨਕੁ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨॥
ਮੋਹਨ ਰੂਪੁ ਦਿਖਾਵੈ ॥
ਅਬ ਮੋਹਿ ਨੀਦ ਸੁਹਾਵੈ ॥
ਸਭ ਮੇਰੀ ਤਿਖਾ ਬੁਝਾਨੀ ॥
ਅਬ ਮੈ ਸਹਜਿ ਸਮਾਨੀ ॥
ਮੀਠੀ ਪਿਰਹਿ ਕਹਾਨੀ ॥
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥"
ਬਿਲਾਵਲੁ ਮਹਲਾ ੫ ॥

 

ਤੇ

 

"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥"
(ਆਸਾ ਬਾਣੀ ਭਗਤ ਧੰਨੇ ਜੀ ਕੀ)  488-2॥