04 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 07:07 AM

Sunset : 05:24 PM

 

Today Aasa di Vaar was sung by Harbans Singh Ghulla Ji, Ishar Singh, Ajaypal Singh & Harpal Singh in the Divine Presence of His Holiness Sri Satguru Uday Singh Ji.

 

Video Link :

https://www.youtube.com/watch?v=v2U3YyeJG3U

 

ਇਹ 05:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯"
ਸਲੋਕ ਵਾਰਾਂ ਤੇ ਵਧੀਕ (ਮ: ੩

   

 

ਤੇ

 

"ਹਰਿ ਜਸੁ ਗਾਵਹੁ ਭਗਵਾਨ ॥
ਜਸੁ ਗਾਵਤ ਪਾਪ ਲਹਾਨ ॥
ਮਤਿ ਗੁਰਮਤਿ ਸੁਨਿ ਜਸੁ ਕਾਨ ॥
ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥   
ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥
ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥
ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥
ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥"

 

 

ਤੇ

 

"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
(ਸਲੋਕ ;ਰਾਗੁ ਗੂਜਰੀ ਵਾਰ ਮਹਲਾ ੫ ) 519

 

ਤੇ

 

"ਕੰਚਨ ਸਿਉ ਪਾਈਐ ਨਹੀ ਤੋਲਿ
ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥"
ਗਉੜੀ ਕਬੀਰ ਜੀ ਤਿਪਦੇ॥ 327/1438