05 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

  

******

 

Sunrise : 07:10 AM

Sunset : 05:24 PM

 

Today Aasa di Vaar was sung by Harvinder Singh, Ishar Singh, Gian Singh & others.

 

ਇਹ 05:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
 ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥"
ਆਸਾ ਮਹਲਾ ੫ ॥

   

 

ਤੇ

 

"ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ )

 

 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

 

ਤੇ

 

"ਗੁਰਹਿ ਦਿਖਾਇਓ ਲੋਇਨਾ ॥੧॥
ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥
ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥

ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥"