06 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 07:10 AM

Sunset : 05:24 PM

 

Today Aasa di Vaar was sung by Harbans Singh Ghulla Ji, Ajaypal Singh & others.

 

ਇਹ 05:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
ਤੇਰੇ ਗੁਣ ਗਾਵਾ ਦੇਹਿ ਬੁਝਾਈ ॥
ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

   

 

ਤੇ

 

"ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥
ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥
ਰੇ ਚਿਤ ਚੇਤਿ ਚੇਤ ਅਚੇਤ ॥
ਕਾਹੇ ਨ ਬਾਲਮੀਕਹਿ ਦੇਖ ॥
ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥
ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥
ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥
ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥
ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥"
(ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ)

 

 

ਤੇ

 

"ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥"
(ਮੁੰਦਾਵਣੀ ਮਹਲਾ ੫)

 

ਤੇ

 

ਖਿਆਲ ਪਾਤਿਸ਼ਾਹੀ ੧੦॥

ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥
ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥੧॥੧॥