08 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

Sunrise : 07:11 AM

Sunset : 05:24 PM

 

Today Aasa di Vaar was sung by Harbans Singh Ghulla Ji & others.

 

ਇਹ 05:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥"
(ਗਉੜੀ ॥)(ਰਾਗੁ ਗਉੜੀ ਪੂਰਬੀ ਕਬੀਰ ਜੀ ॥ )

   

 

ਤੇ

 

"ਹਸਤ ਖੇਲਤ ਤੇਰੇ ਦੇਹੁਰੇ ਆਇਆ ॥
ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥"

 

 

ਤੇ

 

"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥"
(ਆਸਾ ਮਹਲਾ ੫ ॥) 374-375

 

ਤੇ

 

"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥"
(ਆਸਾ ਮਹਲਾ ੫ ॥)