15 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

Sunrise : 07:15 AM

Sunset : 05:24 PM

 

Today Aasa di Vaar was sung by Harbans Singh Ghulla Ji & others.

 

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਹਰਿ ਕੋ ਨਾਮੁ ਸਦਾ ਸੁਖਦਾਈ
ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥
ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥
ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥
ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥
ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥"
(ਮਾਰੂ ਮਹਲਾ ੯ ॥)

   

 

ਤੇ

 

"ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥
ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥"
( ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ) 479

 

 

ਤੇ

 

"ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥
ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥
ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥"
(ਆਸਾਵਰੀ ਮਹਲਾ ੪)

 

ਤੇ

 

"ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥
ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥
ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥"