16 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਕਲ ਸ਼ਾਮ ਨੂੰ ਹੋਈ ਕਥਾ :

 

 

******

ਸੰਗ੍ਰਾਂਦ ਤੇ ਖਾਸ  : 

 

"ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

  

ਤੇ

 

"ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )

 

 

(ਸੰਗ੍ਰਾਂਦ ਦੇ ਦਿਨ ਆਸਾ ਦੀ ਵਾਰ ਦੇ ਕੀਰਤਨ ਚ ਰਾਗੀ ਬਲਵੰਤ ਸਿੰਘ ਤੇ ਮਾਸਟਰ ਦਰਸ਼ਨ ਸਿੰਘ  ਜੀ ਦੇ ਪੜ੍ਹੇ   ਸ਼ਬਦ )

 

 
"ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )

 

ਤੇ

 

 

ਤੇ


"ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

 

ਤੇ

 

  

ਤੇ

 

"ਭੂਮ ਅਕਾਸ਼ ਅਵਾਸ ਸੁ ਬਾਸੁ ਉਦਾਸ ਬਢੀ ਅਤਿ ਸੀਤਲਤਾਈ ॥
ਕੂਲ ਦੁਕੂਲ ਤੇ ਸੂਲ ਊਠੈ ਸਭ ਤੇਲ ਤਮੋਲ ਲਗੈ ਦੁਖਦਾਈ ॥
ਪੋਖ ਸੰਤੋਖ ਨ ਹੋਤ ਕਛੂ ਤਨ ਸੋਖਤ ਜਿਉ ਕੁਮਦੀ ਮੁਰਝਾਈ ॥
ਲੋਭ ਰਹਯੋ ਉਨ ਪ੍ਰੇਮ ਗਹਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੩॥"
(ਸਵੈਯਾ ॥)(ਕ੍ਰਿਸ਼ਨਾਵਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ) 830

 

 

Sunrise : 07:17 AM

Sunset : 05:26 PM

 

Today Aasa di Vaar was sung by Harbans Singh Ghulla Ji, Ishar Singh, Ajaypal Singh & others.

 

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥"
( ਸਵਈਏ ਮਹਲੇ ਚਉਥੇ ਕੇ ੪)

   

 

ਤੇ

 

"ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥
ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥
ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥"
(ਗਉੜੀ ਮਹਲਾ ੫ ॥)

 

 

ਤੇ

 

"ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ
ਤੇਰੇ  ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥
ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥"

 

ਤੇ

 

"ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )