17 12 2019
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਕਲ ਸ਼ਾਮ ਨੂੰ ਹੋਈ ਕਥਾ :
******
Sunrise : 07:17 AM
Sunset : 05:26 PM
Today Aasa di Vaar was sung by Sarmukh Singh & Sham Singh.
ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
(ਸਲੋਕ ਭਗਤ ਕਬੀਰ ਜੀਉ ਕੇ )
ਤੇ
"ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥
ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥"
(ਡਖਣੇ ਮ. ੫ ॥) 1095
ਤੇ
"ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥"
(ਸਲੋਕ ਸੇਖ ਫਰੀਦ ਕੇ ) 1384
ਤੇ
"ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥੨॥"
( ਰਾਗੁ ਗੂਜਰੀ ਵਾਰ ਮਹਲਾ ੫ ) 522