26 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji4.jpg

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 


******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 25.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:22 AM

Sunset  :  05:57 PM

 

Today Asa Di Vaar was sung by Harvinder Singh & others.

ਇਹ 05:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥"
(ਰਾਗੁ ਆਸਾ ਮਹਲਾ ੧ ਛੰਤ ਘਰੁ ੨ ) 438

 

 

 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)