27 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji5.jpg

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 26.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:21 AM

Sunset  :  05:58 PM

 

Today Asa Di Vaar was sung by Harbans Singh Ghulla Ji, Veer Singh & others.

ਇਹ 05:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)


 

 

ਤੇ

 

"ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥

ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
(ਆਸਾ ਮਹਲਾ ੫ ਦੁਪਦੇ ॥

 

ਤੇ

 

"ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
(ਬਸੰਤੁ ਮਹਲਾ ੯ ॥)